1) ਹੇਠ ਲਿਖਿਆਂ ਵਿੱਚੋਂ ਕਿਹੜਾ ਆਫਿਆਫਿਸ ਟੂਲਜ਼ ਦੀ ਉਦਾਹਰਣ ਹੈ? a) Ms word b) Google slides c) Ms power point d) All of above 2) ਹੇਠ ਲਿਖਿਆਂ ਵਿੱਚੋਂ ਕਿਹੜਾ ਵਰਡ-ਪ੍ਰੋਸੈਸਰ ਦੀ ਉਦਾਹਰਣ ਹੈ?? a) Google docs b) Google sheets c) Google drive d) Ms Excel 3) ਹੇਠ ਲਿਖਿਆਂ ਵਿੱਚੋਂ ਕਿਹੜਾ ਗੂਗਲ ਦੇ ਆਨ-ਲਾਈਨ ਆਫਿਸ ਟੂਲ ਦੀ ਉਦਾਹਰਣ ਹੈ? a) Google slides b) Google docs c) OpenOffice writer d) Google sheets 4) __________ ਪ੍ਰੋਗਰਾਮਾਂ ਦਾ ਸਮੂਹ ਹੁੰਦੇ ਹਨ ਜੋ ਯੂਜ਼ਰ ਨੂੰ ਕੋਈ ਵਿਸ਼ੇਸ਼ ਕੰਮ ਕਰਨ ਯੋਗ ਬਨਾਉਂਦੇ ਹਨ? a) ਸਾਫਟਵੇਅਰ b) ਹਾਰਡਵੇਅਰ c) ਭਾਸ਼ਾ ਟਰਾਂਸਲੇਟਰਜ਼ d) ਪ੍ਰੋਗਰਾਮਿੰਗ ਭਾਸ਼ਾਵਾਂ

аутор

Табела

Визуелни стил

Поставке

Промени шаблон

Врати аутоматски сачувано: ?